ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਭਾਰਤ ਨੇ ਵਿਸ਼ਵ ਕੱਪ ਵਿਚ ਪਹਿਲਾ ਮੈਚ ਜਿੱਤਿਆ

By  Jashan A June 5th 2019 10:59 PM -- Updated: June 6th 2019 02:24 PM

ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਭਾਰਤ ਨੇ ਵਿਸ਼ਵ ਕੱਪ ਵਿਚ ਪਹਿਲਾ ਮੈਚ ਜਿੱਤਿਆ

ਲੰਡਨ: ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚ ਅੱਜ ਭਾਰਤ ਨੇ ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਆਪਣੀ ਪਹਿਲੀ ਜਿੱਤ ਦਰਜ ਕੀਤੀ। ਭਾਰਤ ਦੀ ਜਿੱਤ ਵਿਚ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਵੱਲੋਂ ਨਾਟ ਆਊਟ ਰਹਿੰਦਿਆਂ122. ਦੌੜਾਂ ਦਾ ਵੱਡਾ ਯੋਗਦਾਨ ਰਿਹਾ। ਜਿਸ ਦੀ ਬਦੌਲਤ ਭਾਰਤੀ ਟੀਮ ਨੇ ਵੱਡੀ ਜਿੱਤ ਦਰਜ ਕੀਤੀ।

-PTC News

Related Post