CWC 2019 : ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ

By  Jashan A July 6th 2019 06:50 PM -- Updated: July 6th 2019 06:58 PM

CWC 2019 : ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ,ਲੀਡਸ: ਵਰਲਡ ਕੱਪ 2019 ਦਾ 44ਵਾਂ ਮੁਕਾਬਲਾ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਲੀਡਸ ਦੇ ਹੈਡਿੰਗਲੇ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ, ਜਿਥੇ ਸ਼੍ਰੀਲੰਕਾਂ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ।

ਹੋਰ ਪੜ੍ਹੋ:ਲੁਧਿਆਣਾ 'ਚ 9 ਸਾਲ ਦੀ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਹੋਈ ਸਜ਼ਾ

ਟੀਮਾਂ :

ਭਾਰਤ : ਲੋਕੇਸ਼ ਰਾਹੁਲ, ਰੋਹਿਤ ਸ਼ਰਮਾ, ਵਿਰਾਟ ਕੋਹਲੀ (ਕਪਤਾਨ), ਰਿਸ਼ਭ ਪੰਤ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਕੁਲਦੀਪ ਯਾਦਵ, ਜਸਪੀ੍ਰਤ ਬੁਮਰਾਹ।

ਸ਼੍ਰੀਲੰਕਾ : ਦਿਮੁਥ ਕਰੁਣਾਰਤਨੇ (ਕਪਤਾਨ), ਕੁਸ਼ਲ ਪਰੇਰਾ, ਅਵਿਸ਼ਕਾ ਫਰਨਾਂਡੋ, ਕੁਸਲ ਮੇਂਡਿਸ, ਲਹਿਰੂ ਥਿਰੀਮਾਨੇ, ਐਂਜਲੋ ਮੈਥਿਊਜ਼, ਧਨੰਜਿਆ ਡੀ ਸਿਲਵਾ, ਥਿਸਾਰਾ ਪਰੇਰਾ, ਈਸੁਰੂ ਉਡਾਨਾ, ਕਸੁਨ ਰਜਿਥਾ, ਲਸਿਥ ਮਲਿੰਗਾ।

-PTC News

Related Post