CWC 2019 : ਪਾਕਿ ਨੇ ਨਿਊਜ਼ੀਲੈਂਡ ਦੇ ਜੇਤੂ ਅਭਿਆਨ 'ਤੇ ਲਾਈ ਰੋਕ, 6 ਵਿਕਟਾਂ ਨਾਲ ਦਿੱਤੀ ਮਾਤ

By  Jashan A June 27th 2019 09:35 AM

CWC 2019 : ਪਾਕਿ ਨੇ ਨਿਊਜ਼ੀਲੈਂਡ ਦੇ ਜੇਤੂ ਅਭਿਆਨ 'ਤੇ ਲਾਈ ਰੋਕ, 6 ਵਿਕਟਾਂ ਨਾਲ ਦਿੱਤੀ ਮਾਤ,ਲੰਡਨ: ਬੀਤੇ ਦਿਨ ਸੈਮੀਫਾਈਨਲ ਦੇ ਟੀਚੇ ਨਾਲ ਉਤਰੀ ਨਿਊਜ਼ੀਲੈਂਡ ਟੀਮ 'ਤੇ ਪਾਕਿਸਤਾਨ ਨੇ ਵੱਡੀ ਜਿੱਤ ਦਰਜ ਕੀਤੀ। ਦਰਅਸਲ, ਪਾਕਿਤਸਾਨ ਨੇ ਕੀਵੀਆਂ ਦੇ ਜੇਤੂ ਅਭਿਆਨ 'ਤੇ ਰੋਕ ਲਾ ਕੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ।ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਨੇ 10 ਓਵਰਾਂ ਵਿਚ 28 ਦੌੜਾਂ ਦੇ ਕੇ 3 ਵਿਕਟਾਂ ਲਈਆਂ ਅਤੇ ਨਿਊਜ਼ੀਲੈਂਡ ਨੂੰ 6 ਵਿਕਟਾਂ 'ਤੇ 237 ਦੌੜਾਂ 'ਤੇ ਰੋਕਣ ਵਿਚ ਅਹਿਮ ਭੂਮਿਕਾ ਨਿਭਾਈ।

ਨਿਊਜ਼ੀਲੈਂਡ : ਮਾਰਟਿਨ ਗੁਪਟਿਲ, ਕੋਲਿਨ ਮੁਨਰੋ, ਕੇਨ ਵਿਲੀਅਮਸਨ (ਕਪਤਾਨ), ਰੌਸ ਟੇਲਰ, ਟਾਮ ਲਾਥਮ, ਜੇਮਸ ਨੀਸ਼ਮ, ਕੋਲਿਨ ਡੀ ਗ੍ਰੈਂਡਹਾਮ, ਮਿਸ਼ੇਲ ਸੈੰਟਨਰ, ਮੈਟ ਹੈਨਰੀ, ਲੌਕੀ ਫਾਰਗੁਸਨ, ਟ੍ਰੈਂਟ ਬੋਲਟ।

-PTC News

Related Post