CWC 2109: ਭਾਰਤ ਨੇ ਅਫਗਾਨਿਸਤਾਨ ਨੂੰ 225 ਦੌੜਾਂ ਦਾ ਦਿੱਤਾ ਟੀਚਾ

By  Jashan A June 22nd 2019 06:32 PM -- Updated: June 22nd 2019 06:39 PM

CWC 2109: ਭਾਰਤ ਨੇ ਅਫਗਾਨਿਸਤਾਨ ਨੂੰ 225 ਦੌੜਾਂ ਦਾ ਦਿੱਤਾ ਟੀਚਾ,ਸਾਊਥੰਪਟਨ: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਰਲਡ ਕੱਪ 2019 ਦਾ 28ਵਾਂ ਮੈਚ ਸਾਊਥੰਪਟਨ ਵਿਚ ਖੇਡਿਆ ਜਾ ਰਿਹਾ ਹੈ, ਜਿਸ ਵਿਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ।

ਟੀਮਾਂ :

ਭਾਰਤ : ਰੋਹਿਤ ਸ਼ਰਮਾ, ਕੇ.ਐਲ. ਰਾਹੁਲ, ਵਿਰਾਟ ਕੋਹਲੀ (ਕਪਤਾਨ), ਵਿਜੇ ਸ਼ੰਕਰ, ਮਹਿੰਦਰ ਸਿੰਘ ਧੋਨੀ, ਕੇਦਾਰ ਜਾਧਵ, ਹਰਦਿਕ ਪੰਡਯਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ।

ਅਫਗਾਨਿਸਤਾਨ : ਗੁਲਬਦੀਨ ਨਾਇਬ, ਰਹਿਮਤ ਸ਼ਾਹ, ਹਾਸ਼ਮਤੁੱਲਾਹ ਸ਼ਾਹਿਦੀ, ਅਸਗਰ ਅਫਗਾਨ, ਮੁਹੰਮਦ ਨਬੀ, ਨਜੀਬੁੱਲਾ ਜ਼ਾਦਰਾਨ, ਰਾਸ਼ਿਦ ਖ਼ਾਨ, ਇਕਰਾਮ ਅਲੀ ਖਿਲ, ਮੁਜੀਬ ਉਰ ਰਹਿਮਾਨ, ਆਫਤਾਬ ਆਲਮ, ਹਜ਼ਰਤੁੱਲਾਹ ਜਜਈ।

-PTC News

Related Post