ਭਾਰਤ-ਪਾਕਿਸਤਾਨ ਮਹਾਂ ਮੁਕਾਬਲਾ: ਡੈਕਵਰਥ ਲੂਈਸ ਨਿਯਮ ਤਹਿਤ ਭਾਰਤ ਨੇ ਪਾਕਿ ਨੂੰ 89 ਦੌੜਾਂ ਨਾਲ ਦਿੱਤੀ ਮਾਤ

By  Jashan A June 17th 2019 07:54 AM

ਭਾਰਤ-ਪਾਕਿਸਤਾਨ ਮਹਾਂ ਮੁਕਾਬਲਾ: ਡੈਕਵਰਥ ਲੂਈਸ ਨਿਯਮ ਤਹਿਤ ਭਾਰਤ ਨੇ ਪਾਕਿ ਨੂੰ 89 ਦੌੜਾਂ ਨਾਲ ਦਿੱਤੀ ਮਾਤ,ਮੈਨਚੇਸਟਰ: ਕ੍ਰਿਕਟ ਜਗਤ ਦਾ ਸਭ ਤੋਂ ਵੱਡਾ ਮੁਕਾਬਲਾ ਬੀਤੇ ਦਿਨ ਇੰਗਲੈਂਡ ਦੀ ਧਰਤੀ 'ਤੇ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ। ਜਿਸ 'ਚ ਇੱਕ ਵਾਰ ਫਿਰ ਭਾਰਤ ਨੇ ਪਾਕਿਸਤਾਨ ਨੂੰ ਕਰਾਰੀ ਮਾਤ ਦਿੱਤੀ।

ਬਾਅਦ ਵਿਚ ਖੇਡ ਸ਼ੁਰੂ ਹੋਣ 'ਤੇ ਪਾਕਿਸਤਾਨ ਨੂੰ 40 ਓਵਰਾਂ ਵਿਚ 302 ਦੌੜਾਂ ਅਰਥਾਤ ਬਾਕੀ ਬਚੇ 5 ਓਵਰਾਂ ਵਿਚ 136 ਦੌੜਾਂ ਦਾ ਟੀਚਾ ਮਿਲਿਆ। ਪਾਕਿਸਤਾਨੀ ਟੀਮ 6 ਵਿਕਟਾਂ 'ਤੇ 212 ਦੌੜਾਂ ਹੀ ਬਣਾ ਸਕੀ।

-PTC News

Related Post