ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ

By  Shanker Badra March 12th 2021 12:02 PM

ਅੰਮ੍ਰਿਤਸਰ : ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੱਜ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਸਬੰਧੀ ਸਾਈਕਲ ਰੈਲੀ ਨੂੰ ਜੱਲਿਆਂਵਾਲਾ ਬਾਗ ਤੋਂ ਰਵਾਨਾ ਕੀਤਾ ਗਿਆ। ਪੜ੍ਹੋ ਹੋਰ ਖ਼ਬਰਾਂ : ਪੰਜਾਬ ,ਦਿੱਲੀ-ਐਨਸੀਆਰ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਅਸਮਾਨ 'ਚ ਛਾਏ ਬੱਦਲ   [caption id="attachment_481030" align="aligncenter" width="700"]Cycle rally organised in Amritsar to celebrate 75 years of independence ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ[/caption] ਇਸ ਵਿਚਕਾਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ, "ਸਾਡੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਲਈ ਅਸੀਂ ਜਲ੍ਹਿਆਂਵਾਲਾ ਬਾਗ ਤੋਂ ਸਾਈਕਲ ਰੈਲੀ ਸ਼ੁਰੂ ਕੀਤੀ ਗਈ। [caption id="attachment_481029" align="aligncenter" width="700"]Cycle rally organised in Amritsar to celebrate 75 years of independence ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ[/caption] ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪ੍ਰੋਗਰਾਮ ਉਲੀਕੇ ਜਾਣਗੇ। ਸਾਈਕਲ ਰੈਲੀ ਨੂੰ ਜੱਲਿਆਂਵਾਲਾ ਬਾਗ ਤੋਂ ਰਵਾਨਾ ਕੀਤਾ ਗਿਆ। -PTCNews

Related Post