ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ

By  Shanker Badra February 26th 2020 09:24 AM

ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ:ਦਸੂਹਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹ ਤਾਜ਼ਾ ਮਾਮਲਾ ਦਸੂਹਾ ਤੋਂ ਸਾਹਮਣੇ ਆਇਆ ਹੈ।

Dasuha: Road Accident on Hoshiarpur Road, death of youth ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ

ਜਿੱਥੇ ਹੁਸ਼ਿਆਰਪੁਰ ਰੋਡ 'ਤੇਸਰਕਾਰੀ ਹਸਪਤਾਲ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।ਇਸ ਹਾਦਸੇ ਵਿੱਚ 30 ਸਾਲਾਂ ਨੌਜਵਾਨ ਦੀਪਕ ਵਾਸੀ ਪਿੰਡ ਗੁੱਜਰ ਕਤਰਾਲਾ ਦੀ ਮੌਤ ਹੋ ਗਈ ਹੈ।

Dasuha: Road Accident on Hoshiarpur Road, death of youth ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦੀਲਾਸ਼ ਹੁਸ਼ਿਆਰਪੁਰ ਰੋਡ ਤੋਂ ਮਿਲੀ ਹੈ। ਇਸ ਘਟਨਾ ਵਾਲੀ ਥਾਂ 'ਤੇ ਦੀਪਕ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਟੁੱਟਿਆ ਭੱਜਿਆ ਪਿਆ ਹੋਇਆ ਸੀ।

-PTCNews

Related Post