ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

By  Shanker Badra August 3rd 2021 01:32 PM

ਦਸੂਹਾ : ਦਸੂਹਾ ਨੈਸ਼ਨਲ ਹਾਈਵੇ 'ਤੇ ਲੰਗਰਪੁਰ ਨਜ਼ਦੀਕ ਅੱਜ ਸਵੇਰੇ ਇੱਕ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ 2 ਦੀ ਮੋਕੇ 'ਤੇ ਹੀ ਮੌਤ ਹੋ ਗਈ ,ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

ਪੜ੍ਹੋ ਹੋਰ ਖ਼ਬਰਾਂ : ਭਾਰਤੀ ਪੁਰਸ਼ ਹਾਕੀ ਟੀਮ ਫਾਈਨਲ ਦੀ ਦੌੜ 'ਚੋਂ ਬਾਹਰ, ਬੈਲਜੀਅਮ ਨੇ 5-2 ਨਾਲ ਦਿੱਤੀ ਮਾਤ

ਮਿਲੀ ਜਾਣਕਾਰੀ ਅਨੁਸਾਰ ਕਾਰ ਅਤੇ ਮੋਟਰਸਾਈਕਲ ਜੰਲਧਰ ਵੱਲੋਂ ਆ ਰਹੇ ਸਨ। ਇਸ ਦੌਰਾਨ ਕਾਰ ਨੇ ਮੋਟਰਸਾਈਕਲ ਦੇ ਪਿੱਛੇ ਟੱਕਰ ਮਾਰ ਦਿੱਤੀ , ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

ਫਿਲਹਾਲ ਕਾਰ ਸਵਾਰ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਬੇਗੋਵਾਲ ਦੇ ਦੱਸੇ ਜਾ ਰਹੇ ਹਨ ਅਤੇ ਪੱਥਰੀ ਦੀ ਦਵਾਈ ਲੈਣ ਆਏ ਸੀ।

-PTCNews

Related Post