ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਦੇ ਮੌਕੇ 'ਤੇ ਪਰਕਾਸ਼ ਸਿੰਘ ਬਾਦਲ ਪਹੁੰਚੇ ਬਰਨਾਲਾ (ਵੀਡੀਓ)

By  Joshi January 21st 2018 12:59 PM -- Updated: January 21st 2018 01:21 PM

Death anniversary Surjit Singh Barnala: Parkash Singh Badal reaches Barnala: ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਦੇ ਮੌਕੇ 'ਤੇ ਪਰਕਾਸ਼ ਸਿੰਘ ਬਾਦਲ ਪਹੁੰਚੇ ਬਰਨਾਲਾ

1985 ਤੋਂ 1987 ਤੱਕ ਉਹ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ ਅਤੇ ਇਸ ਤੋਂ ਇਲਾਵਾ ਉਹ 2000 ਤੋਂ 2011 ਦੇ ਦਰਮਿਆਨ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਉਤਰਾਖੰਡ ਦੇ ਰਾਜਪਾਲ ਰਹੇ ਸਨ ਅਤੇ 1990 ਤੋਂ 1993 ਤੱਕ ਅੰਡੇਮਾਨ ਨਿਕੋਬਾਰ ਟਾਪੂ ਦੇ ਲੈਫਟੀਨੈਂਟ ਗਵਰਨਰ ਰਹੇ ਸਨ।

Death anniversary Surjit Singh Barnala: Parkash Singh Badal reaches BarnalaDeath anniversary Surjit Singh Barnala: Parkash Singh Badal reaches Barnala: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮੋਰਾਰਜੀ ਦੇਸਾਈ ਦੀ ਸਰਕਾਰ ਵਿੱਚ 1977 ਵਿੱਚ ਖੇਤੀਬਾੜੀ ਮੰਤਰੀ ਰਹੇ ਸਨ।ਭਾਰਤ ਛੱਡੋ ਅੰਦੋਲਨ ਵਿੱਚ ਵੀ ਉਹਨਾਂ ਦਾ ਯੋਗਦਾਨ ਰਿਹਾ ਸੀ।

—PTC News

 

Related Post