ਦਿੱਲੀ ਵਿਧਾਨ ਸਭਾ ਚੋਣਾਂ 2020: "ਆਪ" ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

By  Jashan A January 15th 2020 08:04 AM

ਦਿੱਲੀ ਵਿਧਾਨ ਸਭਾ ਚੋਣਾਂ 2020: "ਆਪ" ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ,ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪਾਰਟੀ ਨੇ 46 ਮੌਜੂਦਾ ਵਿਧਾਇਕਾਂ ਨੂੰ ਫਿਰ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ।

ਇਸ ਵਾਰ ਪਾਰਟੀ ਨੇ 9 ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਹੈ। ਇਸ ਤੋਂ ਇਲਾਵਾ 8 ਮਹਿਲਾਵਾਂ ਨੂੰ ਵੀ ਟਿਕਟ ਦਿੱਤੀ ਗਈ ਹੈ।ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।

ਇਸ ਤਰ੍ਹਾਂ ਹੈ ਸੂਚੀ:

https://twitter.com/AamAadmiParty/status/1217080535199019009?s=20

 

-PTC News

Related Post