PM ਰਿਹਾਇਸ਼ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਮੌਕੇ 'ਤੇ

By  Jashan A December 30th 2019 08:22 PM

PM ਰਿਹਾਇਸ਼ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਮੌਕੇ 'ਤੇ,ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 7 ਲੋਕ ਕਲਿਆਣ ਮਾਰਗ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਦੀ ਸੂਚਨਾ ਮਿਲਦੇ ਫਾਇਰ ਵਿਭਾਗ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ ਬੁਝਾਉਣ 'ਚ ਜੁੱਟ ਗਈਆਂ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

-PTC News

Related Post