ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ: ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Jashan A
June 16th 2019 03:29 PM --
Updated:
June 16th 2019 05:27 PM
ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ: ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ,ਨਵੀਂ ਦਿੱਲੀ: ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ ਲਗਾਤਾਰ ਸਸੁਰਖੀਆਂ 'ਚ ਹੈ। ਜਿਸ ਨੂੰ ਲੈ ਕੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਦੇ ਨਾਲ ਮੁਲਾਕਾਤ ਕੀਤੀ। ਹਰਸਿਮਰਤ ਕੌਰ ਬਾਦਲ ਨੇ ਇਹ ਮੀਟਿੰਗ ਦਿੱਲੀ ਸਥਿਤ ਮੇਘਾਲਿਆ ਹਾਊਸ 'ਚ ਕੀਤੀ।