ਦਿੱਲੀ ਦੇ ਮੁੰਡਕਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ

By  Shanker Badra March 18th 2019 02:28 PM -- Updated: March 18th 2019 03:09 PM

ਦਿੱਲੀ ਦੇ ਮੁੰਡਕਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ:ਨਵੀਂ ਦਿੱਲੀ : ਦਿੱਲੀ ਦੇ ਮੁੰਡਕਾ ਇਲਾਕੇ ਦੇ ਸਵਰਨ ਪਾਰਕ 'ਚ ਇੱਕ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਅੱਜ ਸਵੇਰੇ 11 ਵਜੇ ਲੱਗੀ ਹੈ।

Delhi Mundka area chemical factory terrible fire ਦਿੱਲੀ ਦੇ ਮੁੰਡਕਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫ਼ਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ,ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ।

Delhi Mundka area chemical factory terrible fire ਦਿੱਲੀ ਦੇ ਮੁੰਡਕਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ

ਕੈਮੀਕਲ ਫ਼ੈਕਟਰੀ ਹੋਣ ਦੇ ਕਾਰਨ ਅੱਗ ਬੁਝਾਉਣ ਵਿੱਚ ਮੁਸ਼ਕਿਲਾਂ ਆ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ: ਬ੍ਰਿਟੇਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ , ਪੰਜਾਬੀ ਬੱਚਿਆਂ ਦੀ ਹੋਈ ਮੌਤ

-PTCNews

Related Post