ਦਿੱਲੀ ਪੁਲਿਸ ਨੇ 200 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

By  Shanker Badra April 8th 2019 02:10 PM

ਦਿੱਲੀ ਪੁਲਿਸ ਨੇ 200 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ:ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

Delhi Police 200 Crore Rs heroin Including 4 Drug Smugglers arrested ਦਿੱਲੀ ਪੁਲਿਸ ਨੇ 200 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਦਿੱਲੀ ਪੁਲਿਸ ਨੇ 50 ਕਿੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Delhi Police 200 Crore Rs heroin Including 4 Drug Smugglers arrested ਦਿੱਲੀ ਪੁਲਿਸ ਨੇ 200 ਕਰੋੜ ਰੁਪਏ ਦੀ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਇਨ੍ਹਾਂ ਤਸਕਰਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 200 ਕਰੋੜ ਰੁਪਏ ਦੱਸੀ ਜਾ ਰਹੀ ਹੈ।

-PTCNews

Related Post