ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਵਾਲਾ ਨੌਜਵਾਨ ਦਿੱਲੀ ਪੁਲਿਸ ਨੇ ਕੀਤਾ ਕਾਬੂ
Jagroop Kaur
February 22nd 2021 08:44 PM --
Updated:
February 22nd 2021 08:50 PM
26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਦੇ ਟ੍ਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਏ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਦੇ ਹੱਥ ਇੱਕ ਹੋਰ ਦੋਸ਼ੀ ਲੱਗਾ ਹੈ। ਪੁਲਸ ਨੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਮ ਦੇ ਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਏ ਹਿੰਸਾ ਵਿੱਚ ਸ਼ਾਮਲ ਰਿਹਾ ਹੈ।ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਵਾਲਾ ਨੌਜਵਾਨ ਦਿੱਲੀ ਪੁਲਿਸ ਨੇ ਕੀਤਾ ਕਾਬੂ