ਦਿੱਲੀ ਪੁਲਿਸ ਨੇ ISIS ਦੇ ਤਿੰਨ ਅੱਤਵਾਦੀ ਕੀਤੇ ਗ੍ਰਿਫਤਾਰ, ਪੁੱਛਗਿੱਛ ਜਾਰੀ

By  Jashan A January 9th 2020 03:47 PM

ਦਿੱਲੀ ਪੁਲਿਸ ਨੇ ISIS ਦੇ ਤਿੰਨ ਅੱਤਵਾਦੀ ਕੀਤੇ ਗ੍ਰਿਫਤਾਰ, ਪੁੱਛਗਿੱਛ ਜਾਰੀ,ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਆਈ.ਐੱਸ.ਆਈ.ਐੱਸ. ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਤਿੰਨਾਂ ਨੂੰ ਐਨਕਾਊਂਟਰ ਤੋਂ ਬਾਅਦ ਵਜੀਰਾਬਾਦ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹਨਾਂ ਸਾਰੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਤਿੰਨਾਂ ਅੱਤਵਾਦੀਆਂ ਤੋਂ ਪੁੱਛ-ਗਿੱਛ ਕਰ ਰਹੀ

https://twitter.com/ANI/status/1215209718148255745?s=20

-PTC News

Related Post