ਮੁੱਖ ਸਕੱਤਰ ਨਾਲ ਕੁੱਟਮਾਰ ਦਾ ਮਾਮਲਾ :ਦਿੱਲੀ ਪੁਲਿਸ ਵੱਲੋਂ ਕੇਜਰੀਵਾਲ ਸਮੇਤ 13 ਖਿਲਾਫ ਚਾਰਜਸ਼ੀਟ ਦਾਖਲ

By  Shanker Badra August 13th 2018 04:18 PM -- Updated: August 13th 2018 04:22 PM

ਮੁੱਖ ਸਕੱਤਰ ਨਾਲ ਕੁੱਟਮਾਰ ਦਾ ਮਾਮਲਾ :ਦਿੱਲੀ ਪੁਲਿਸ ਵੱਲੋਂ ਕੇਜਰੀਵਾਲ ਸਮੇਤ 13 ਖਿਲਾਫ ਚਾਰਜਸ਼ੀਟ ਦਾਖਲ:ਦਿੱਲੀ ਸਰਕਾਰ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਬੀਤੇ ਦਿਨੀਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਪਟਿਆਲਾ ਹਾਉਸ ਕੋਰਟ ਵਿਚ ਚਾਰਜਸ਼ੀਟ ਦਾਖਲ ਕੀਤੀ ਹੈ। ਇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 13 ਲੋਕਾਂ ਦੇ ਨਾਮ ਸ਼ਾਮਿਲ ਹਨ। -PTCNews

Related Post