ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ

By  Shanker Badra November 13th 2020 09:34 AM -- Updated: November 13th 2020 09:37 AM

ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ:ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਉਸ ਦੇ ਦੋਸਤ ਦੇ ਨਾਲ ਪੀਏ ਜੀਵਨਜੋਤ ਸਿੰਘ ਦੇ ਖਿਲਾਫ਼ ਦਿੱਲੀ ਗੁਰਦੁਆਰਾ ਕਮੇਟੀ ਦੇ 1.25 ਕਰੋੜ ਰੁਪਏਗਬਨ ਅਤੇ ਹਜ਼ਾਰਾਂ ਡਾਲਰਾਂ ਦਾ ਗਬਨ ਕਰਨ ਦਾ ਕੇਸ ਦਰਜ ਕੀਤਾ ਹੈ।

Delhi Police registers FIR against Manjit Singh GK for embezzling crores of rupees ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ

ਮਨਜੀਤ ਸਿੰਘ ਜੀ.ਕੇ. ਖਿਲਾਫ਼ ਇਹ ਕੇਸ ਧਾਰਾ 420, ਸੈਕਸ਼ਨ 7 ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ 409, 464 ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਧਾਰਾ 463, 1988, 13 ਤਹਿਤ ਘੁਟਾਲੇ ਕਰਨ ਲਈ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਹੋਵੇਗੀ ਮੀਟਿੰਗ

Delhi Police registers FIR against Manjit Singh GK for embezzling crores of rupees ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ

ਅਦਾਲਤ ਨੇ ਜੀ.ਕੇ. ਨੂੰ ਗੁਰੂ ਦੀ ਗੋਲਕ ਦੇ 80 ਲੱਖ ਰੁਪਏ ਅਤੇ ਹਜ਼ਾਰਾਂ ਅਮਰੀਕੀ, ਕੈਨੇਡੀਅਨ ਅਤੇ ਮਲੇਸ਼ੀਆ ਡਾਲਰ ਗਬਨ ਕਰਨ ਦਾ ਦੋਸ਼ੀ ਪਾਇਆ ਸੀ। ਉਸ ਨੂੰ ਹਿਰਾਸਤ 'ਚ ਲੈ ਕੇ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

Delhi Police registers FIR against Manjit Singh GK for embezzling crores of rupees ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.ਖਿਲਾਫ਼ਦਿੱਲੀ ਪੁਲਿਸ ਨੇ ਦਰਜ ਕੀਤੀ ਐਫਆਈਆਰ

ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਵਿੱਚ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਸਨ।

-PTCNews

Related Post