ਕੱਲ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ, ਹਾਈਕੋਰਟ ਨੇ ਸਟੇਅ ਲਾਉਣ ਤੋਂ ਕੀਤੀ ਨਾਂਹ

By  Shanker Badra March 14th 2019 03:00 PM -- Updated: March 14th 2019 04:45 PM

ਕੱਲ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ, ਹਾਈਕੋਰਟ ਨੇ ਸਟੇਅ ਲਾਉਣ ਤੋਂ ਕੀਤੀ ਨਾਂਹ:ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸ਼ੁੱਕਰਵਾਰ ਯਾਨੀ ਕੱਲ ਨੂੰ ਹੋਣਗੀਆਂ। [caption id="attachment_269447" align="aligncenter" width="300"]Delhi Sikh Gurdwara Management Committee Election Tomorrow ਕੱਲ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਹਾਈਕੋਰਟ ਨੇ ਸਟੇਅ ਲਾਉਣ ਤੋਂ ਕੀਤੀ ਨਾਂਹ[/caption] ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸਟੇਅ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।ਜਿਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ 15 ਮਾਰਚ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। [caption id="attachment_269432" align="aligncenter" width="300"]Delhi Sikh Gurdwara Management Committee Election Tomorrow ਕੱਲ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਹਾਈਕੋਰਟ ਨੇ ਸਟੇਅ ਲਾਉਣ ਤੋਂ ਕੀਤੀ ਨਾਂਹ[/caption] ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ। -PTCNews

Related Post