ਦਿੱਲੀ ਦੇ ਸਿਵਲ ਲਾਈਨਜ਼ ਸਥਿਤ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ

By  Shanker Badra January 20th 2020 11:08 AM

ਦਿੱਲੀ ਦੇ ਸਿਵਲ ਲਾਈਨਜ਼ ਸਥਿਤ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ:ਨਵੀਂ ਦਿੱਲੀ : ਦਿੱਲੀ ਦੇ ਸਿਵਲ ਲਾਈਨਜ਼ ਸਥਿਤ ਦਿੱਲੀ ਟਰਾਂਸਪੋਰਟ ਵਿਭਾਗ ਦੇ ਇੱਕ ਦਫ਼ਤਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਓਥੇ ਹਫ਼ੜਾ -ਦਫ਼ੜੀ ਮਚ ਗਈ ਹੈ। [caption id="attachment_381285" align="aligncenter" width="300"]Delhi transport office Fire , 8 fire tenders rushed to the spot ਦਿੱਲੀ ਦੇ ਸਿਵਲ ਲਾਈਨਜ਼ ਸਥਿਤਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ[/caption] ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਪਹੁੰਚੀਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_381286" align="aligncenter" width="300"]Delhi transport office Fire , 8 fire tenders rushed to the spot ਦਿੱਲੀ ਦੇ ਸਿਵਲ ਲਾਈਨਜ਼ ਸਥਿਤਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ[/caption] ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਅੱਗ ਬਹੁਤ ਭਿਆਨਕ ਹੈ ਪਰ ਇਸ ਅੱਗ ਦੇ ਕਾਰਨ ਕੀ ਨੁਕਸਾਨ ਹੋਇਆ ਹੈ ,ਇਸਦਾ ਪਤਾ ਨਹੀਂ ਲੱਗ ਸਕਿਆ। -PTCNews

Related Post