ਦਿੱਲੀ ਦੇ ਵਿਕਾਸ ਭਵਨ 'ਚ 6ਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ

By  Shanker Badra March 11th 2019 01:37 PM -- Updated: March 11th 2019 04:18 PM

ਦਿੱਲੀ ਦੇ ਵਿਕਾਸ ਭਵਨ 'ਚ 6ਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ:ਨਵੀਂ ਦਿੱਲੀ : ਦਿੱਲੀ ਦੇ ਵਿਕਾਸ ਭਵਨ 'ਚ 6ਵੀਂ ਮੰਜ਼ਿਲ 'ਤੇ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

Delhi Vikas Bhavan 6th floor Fire ਦਿੱਲੀ ਦੇ ਵਿਕਾਸ ਭਵਨ 'ਚ 6ਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ

ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

Delhi Vikas Bhavan 6th floor Fire ਦਿੱਲੀ ਦੇ ਵਿਕਾਸ ਭਵਨ 'ਚ 6ਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ

ਇਸ ਘਟਨਾ ਬਾਰੇ ਸੂਚਨਾ ਮਿਲਣ 'ਤੇ ਫ਼ਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

-PTCNews

Related Post