ਕੁੱਤਾ ਹੋਵੇ ਜਿਹੜਾ ਵਿਆਹ ਕਰਾਵੇ’,ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਟਰੇਲਰ ਰਿਲੀਜ਼

By  Shanker Badra May 21st 2019 06:55 PM

ਕੁੱਤਾ ਹੋਵੇ ਜਿਹੜਾ ਵਿਆਹ ਕਰਾਵੇ’,ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਟਰੇਲਰ ਰਿਲੀਜ਼:ਚੰਡੀਗੜ੍ਹ : ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਹੋ ਗਿਆ ,ਜਿਸ ਨੂੰ ਬਾਲੀਵੁੱਡ ਦੇ ਕਈ ਸਿਤਾਰਿਆਂ ਵੱਲੋਂ ਖੂਬ ਸਰਾਹਿਆ ਗਿਆ ਹੈ।

Diljit Dosanjh And Neeru Bajwa New Punjabi Movie SHADAA Trailer release ਕੁੱਤਾ ਹੋਵੇ ਜਿਹੜਾ ਵਿਆਹ ਕਰਾਵੇ’,ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਟਰੇਲਰ ਰਿਲੀਜ਼

ਦਿਲਜੀਤ ਆਪਣੀ ਫ਼ਿਲਮ ਬਾਰੇ ਜਾਣਕਾਰੀ ਆਏ ਦਿਨ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਸੀ।ਹੁਣ ਕੁਝ ਸਮਾਂ ਪਹਿਲਾਂ ਹੀ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।ਇਸ ‘ਚ ਇੱਕ ਵਾਰ ਫ਼ਿਰ ਤੋਂ ਦਿਲਜੀਤ ਤੇ ਨੀਰੂ ਬਾਜਵਾ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ।

Diljit Dosanjh And Neeru Bajwa New Punjabi Movie SHADAA Trailer release ਕੁੱਤਾ ਹੋਵੇ ਜਿਹੜਾ ਵਿਆਹ ਕਰਾਵੇ’,ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਟਰੇਲਰ ਰਿਲੀਜ਼

ਇਸ ਫ਼ਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕੀਤਾ ਗਿਆ ਤੇ ਇਸ ਨੂੰ ਦਰਸ਼ਕਾਂ ਦੇ ਨਾਲ-ਨਾਲ ਬਾਲੀਵੁੱਡ ਸਟਾਰਸ ਦਾ ਵੀ ਖੂਬ ਪਿਆਰ ਮਿਲ ਰਿਹਾ ਹੈ।

Diljit Dosanjh And Neeru Bajwa New Punjabi Movie SHADAA Trailer release ਕੁੱਤਾ ਹੋਵੇ ਜਿਹੜਾ ਵਿਆਹ ਕਰਾਵੇ’,ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਟਰੇਲਰ ਰਿਲੀਜ਼

ਦੱਸ ਦੇਈਏ ਕਿ ਇਸ ਫ਼ਿਲਮ ‘ਚ ਦਿਲਜੀਤ ਤੇ ਨੀਰੂ ਤੋਂ ਇਲਾਵਾ ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਰਵਿੰਦਰ ਮੰਡ, ਮਨਵੀਰ ਰਾਏ ਜਿਹੇ ਕਲਾਕਾਰ ਨਜ਼ਰ ਆਉਣਗੇ।ਇਸ ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ।ਇਹ ਫ਼ਿਲਮ 21 ਜੂਨ ਨੂੰ ਰਿਲੀਜ਼ ਹੋ ਰਹੀ ਹੈ।

-PTCNews

Related Post