ਦਿਨਕਰ ਗੁਪਤਾ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ

By  Riya Bawa October 4th 2021 07:23 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਸਾਬਕਾ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਚੇਅਰਮੈਨ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਅਤੇ ਐਮ. ਕੇ. ਤਿਵਾੜੀ ਨੂੰ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਦੋ ਅਧਿਕਾਰੀਆਂ ਦਾ ਤਬਾਦਲਾ ਕਰਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

ਦੱਸਣਯੋਗ ਹੈ ਕਿ ਦਿਨਕਰ ਗੁਪਤਾ 1987 ਬੈਚ ਦੇ ਆਈਪੀਐਸ ਅਧਿਕਾਰੀ ਹਨ।

-PTC News

Related Post