ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰਾਂ, ਸਟਾਫ ਨਰਸ ਤੇ ਸਫ਼ਾਈ ਕਰਮਚਾਰੀਆਂ ਨੇ ਹਸਪਤਾਲ 'ਚ ਲਾਇਆ ਧਰਨਾ
Shanker Badra
May 19th 2020 03:26 PM
ਲੁਧਿਆਣਾ ਸਿਵਲ ਹਸਪਤਾਲ ਦੇ ਡਾਕਟਰਾਂ, ਸਟਾਫ ਨਰਸ ਤੇ ਸਫ਼ਾਈ ਕਰਮਚਾਰੀਆਂ ਨੇ ਹਸਪਤਾਲ 'ਚ ਲਾਇਆ ਧਰਨਾ:ਲੁਧਿਆਣਾ : ਪੰਜਾਬ 'ਚ ਕੋਰੋਨਾ ਸੰਕਟ ਵਿਚਕਾਰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਸਾਰੇ ਡਾਕਟਰਾਂ , ਸਟਾਫ ਨਰਸ, ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਹਸਪਤਾਲ ਦੇ ਅੰਦਰ ਹੀ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਮਾਸਕ ਦੀ ਘਟੀਆ ਕੁਆਲਿਟੀ ਨੂੰ ਲੈ ਕੇ ਸਵਾਲ ਚੁੱਕੇ ਹਨ।