ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ

By  Shanker Badra July 21st 2018 10:57 PM

ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ:ਡਾ.ਰਾਜ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।Dr Raj Kumar appointed new VC Panjab University,Chandigarhਜਾਣਕਾਰੀ ਅਨੁਸਾਰ ਉਨ੍ਹਾਂ ਦਾ ਕਾਰਜਕਾਲ 23 ਜੁਲਾਈ ਤੋਂ ਸ਼ੁਰੂ ਹੋ ਕੇ 3 ਸਾਲਾਂ ਲਈ ਹੋਵੇਗਾ।ਉਹ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ।Dr Raj Kumar appointed new VC Panjab University,Chandigarhਡਾ. ਕੁਮਾਰ ਇਸ ਸਮੇਂ ਡੀਨ ਅਤੇ ਹੈਡ, ਇੰਸਟੀਚਿਊਟ ਆਫ ਮੈਨੇਜਮੈਂਟ ਸਟੱਡੀਜ਼, ਬਨਾਰਸ ਹਿੰਦੂ ਯੂਨੀਵਰਸਿਟੀ ਦੇ ਰੂਪ ਵਿਚ ਕੰਮ ਕਰ ਰਹੇ ਹਨ।

-PTCNews

Related Post