ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

By  Shanker Badra March 9th 2019 11:08 AM -- Updated: March 9th 2019 06:43 PM

ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ (ਗੋਦਾਮ) ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

Dr. Raj Kumar Verka Punjab State Warehousing Corporation Chairman Appointed
ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਡਾ.ਰਾਜ ਕੁਮਾਰ ਵੇਰਕਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆ ਸੇਵਾਵਾਂ ਨੂੰ ਵੇਖਦੇ ਹੋਏ ਇਹ ਅਹੁਦਾ ਦਿੱਤਾ ਗਿਆ ਹੈ।

Dr. Raj Kumar Verka Punjab State Warehousing Corporation Chairman Appointed
ਡਾ. ਰਾਜ ਕੁਮਾਰ ਵੇਰਕਾ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ

ਇਸ ਸਬੰਧੀ ਡਾ. ਰਾਜ ਕੁਮਾਰ ਵੇਰਕਾ ਨੇ ਆਪਣੇ ਫੇਸਬੁਕ ਪੇਜ 'ਤੇ ਇਹ ਜਾਣਕਾਰੀ ਦਿੱਤੀ ਹੈ।ਓਥੇ ਵੇਰਕਾ ਨੇ ਲਿਖਿਆ ਹੈ ਕਿ ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਕੈਪਟਨ ਅਮਰਿੰਦਰ ਸਿੰਘ ਜੀ ਦੀ ਦਿਲੋਂ ਧੰਨਵਾਦ।

-PTCNews

Related Post