ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

By  Shanker Badra June 12th 2019 02:20 PM

ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ:ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਮੰਗਲਵਾਰ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਲਈ ਪ੍ਰਵਾਨਗੀ ਦੀ ਮੰਗ ਕੀਤੀ ਹੈ।

DSGMC delegation High Commissioner of Pakistan Visit ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਇਸ ਦੇ ਇਲਾਵਾ ਵਫਦ ਨੇ ਇਹ ਵੀ ਮੰਗ ਕੀਤੀ ਹੈ ਕਿ ਜੁਲਾਈ ਤੋਂ ਨਵੰਬਰ ਤੱਕ ਹਰ ਮਹੀਨੇ 500 ਤੋਂ 1000 ਵਿਅਕਤੀਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਵੀ ਪ੍ਰਵਾਨਗੀ ਦਿੱਤੀ ਜਾਵੇ।

DSGMC delegation High Commissioner of Pakistan Visit ਮਾਮਲਾ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਕੱਢਣ ਦਾ , ਸਿਰਸਾ ਦੀ ਅਗਵਾਈ 'ਚ DSGMC ਦੇ ਵਫ਼ਦ ਨੇ ਪਾਕਿ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ , ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ,ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ,ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਅਤੇ ਹਰਵਿੰਦਰ ਸਿੰਘ ਕੇ.ਪੀ ਜੁਆਇੰਟ ਸਕੱਤਰ ਮੌਜੂਦ ਸਨ।

-PTCNews

Related Post