ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਕੀਤਾ ਰੱਦ, ਅੱਜ ਸ਼ਾਮ 4:30 ਵਜੇ ਹੋਵੇਗੀ ਚੋਣ

By  Shanker Badra March 15th 2019 03:43 PM -- Updated: March 15th 2019 03:45 PM

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਕੀਤਾ ਰੱਦ, ਅੱਜ ਸ਼ਾਮ 4:30 ਵਜੇ ਹੋਵੇਗੀ ਚੋਣ:ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅੱਜ 4 .30 ਵਜੇ ਹੋਵੇਗੀ।ਇਸ ਦੇ ਲਈ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰੇਟ ਦੇ ਅਧਿਕਾਰੀ ਅੱਜ ਸ਼ਾਮ 4:30 ਵਜੇ ਗੁਰਦੁਆਰਾ ਰਕਾਬਗੰਜ ਪਹੁੰਚਣਗੇ ,ਜਿਥੇ ਚੋਣ ਕਰਵਾਈ ਜਾਵੇਗੀ।

DSGMC Office election Against Petition Delhi High Court canceled ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਕੀਤਾ ਰੱਦ, ਅੱਜ ਸ਼ਾਮ 4:30 ਵਜੇ ਹੋਵੇਗੀ ਚੋਣ

ਦੱਸ ਦੇਈਏ ਕਿ ਬੀਤੇ ਕੱਲ ਵੀ ਦਿੱਲੀ ਹਾਈ ਕੋਰਟ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸਟੇਅ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।ਜਿਸ ਤੋਂ ਬਾਅਦ ਦਿੱਲੀ ਹਾਈਕੋਰਟ ਨੇ 15 ਮਾਰਚ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ।

DSGMC Office election Against Petition Delhi High Court canceled ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਖਿਲਾਫ਼ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਕੀਤਾ ਰੱਦ, ਅੱਜ ਸ਼ਾਮ 4:30 ਵਜੇ ਹੋਵੇਗੀ ਚੋਣ

ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ।ਇਨ੍ਹਾਂ ਚੋਣਾਂ ‘ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਅਤੇ ਦਿੱਲੀ ਹਾਈਕੋਰਟ ਵਿੱਚ ਵੱਖ -ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਾਈਆਂ ਜਾ ਰਹੀਆਂ ਹਨ।

-PTCNews

Related Post