ਦੇਸ਼ ਭਰ 'ਚ ਮਨਾਈ ਜਾ ਰਹੀ ਹੈ Durga Ashtami, ਮੰਦਰਾਂ 'ਚ ਲੱਗੀ ਸ਼ਰਧਾਲੂਆਂ ਦੀ ਭੀੜ

By  Jashan A October 6th 2019 11:53 AM

ਦੇਸ਼ ਭਰ 'ਚ ਮਨਾਈ ਜਾ ਰਹੀ ਹੈ Durga Ashtami, ਮੰਦਰਾਂ 'ਚ ਲੱਗੀ ਸ਼ਰਧਾਲੂਆਂ ਦੀ ਭੀੜ,ਨਵੀਂ ਦਿੱਲੀ: ਨਰਾਤਿਆਂ ਦੇ ਅੱਠਵੇਂ ਦਿਨ ਨੂੰ ਦੁਰਗਾਸ਼ਟਮੀ ਜਾਂ ਮਹਾਂ ਅਸ਼ਟਮੀ ਕਿਹਾ ਜਾਂਦਾ ਹੈ। ਅੱਜ ਇਹ ਤਿਉਹਾਰ ਦੇਸ਼-ਭਰ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। https://twitter.com/ANI/status/1180639088090566656?s=20 ਸਵੇਰ ਤੋਂ ਹੀ ਦੇਸ਼ ਭਰ ਦੇ ਮਾਂ ਦੁਰਗਾ ਅਤੇ ਸ਼ਕਤੀ ਪੀਠਾਂ 'ਤੇ ਪੂਜਾ ਅਰਚਨਾ ਸ਼ੁਰੂ ਹੋ ਗਈ ਹੈ। ਜਿਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂ ਮੰਦਿਰਾਂ 'ਚ ਜਾ ਪੂਜਾ ਕਰ ਰਹੇ ਹਨ। ਹੋਰ ਪੜ੍ਹੋ: ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਰੇਸ਼ਮ ਸਿੰਘ ਅਨਮੋਲ, ਖੁਦ ਵੰਡੇ ਬਿਸਤਰੇ (ਵੀਡੀਓ) https://twitter.com/ANINewsUP/status/1180681062998917122?s=20 ਮੰਦਿਰਾਂ 'ਚ ਸ਼ਰਧਾਲੂਆਂ ਦਾ ਸੈਲਾਬ ਉਮੜਿਆ ਹੋਇਆ ਹੈ। ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਵੱਡੀ ਗਿਣਤੀ 'ਚ ਸ਼ਰਧਾਲੂ ਮੰਦਰਾਂ 'ਚ ਪਹੁੰਚ ਰਹੇ ਹਨ। -PTC News

Related Post