ਪੰਜਾਬ ਸਰਕਾਰ ਨੂੰ ਵੱਡਾ ਝਟਕਾ , ਚੋਣ ਕਮਿਸ਼ਨ ਨੇ SIT ਮੈਂਬਰ ਕੁੰਵਰ ਵਿਜੈ ਪ੍ਰਤਾਪ ਨੂੰ ਐਸਆਈਟੀ ਤੋਂ ਲਾਂਭੇ ਕਰਨ ਦਾ ਦਿੱਤਾ ਹੁਕਮ

By  Shanker Badra April 8th 2019 04:46 PM -- Updated: April 8th 2019 04:59 PM

ਪੰਜਾਬ ਸਰਕਾਰ ਨੂੰ ਵੱਡਾ ਝਟਕਾ , ਚੋਣ ਕਮਿਸ਼ਨ ਨੇ SIT ਮੈਂਬਰ ਕੁੰਵਰ ਵਿਜੈ ਪ੍ਰਤਾਪ ਨੂੰ ਐਸਆਈਟੀ ਤੋਂ ਲਾਂਭੇ ਕਰਨ ਦਾ ਦਿੱਤਾ ਹੁਕਮ:ਚੰਡੀਗੜ੍ਹ : ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ।

Election Commission SIT chief Kunwar Vijay Pratap removed Order ਪੰਜਾਬ ਸਰਕਾਰ ਨੂੰ ਵੱਡਾ ਝਟਕਾ , ਚੋਣ ਕਮਿਸ਼ਨ ਨੇ SIT ਮੁਖੀ ਕੁੰਵਰ ਵਿਜੈ ਪ੍ਰਤਾਪ ਨੂੰ ਐਸਆਈਟੀ ਤੋਂ ਲਾਂਭੇ ਕਰਨ ਦਾ ਦਿੱਤਾ ਹੁਕਮ

ਚੋਣ ਕਮਿਸ਼ਨ ਨੇ ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੂੰ ਐਸਆਈਟੀ ਤੋਂ ਲਾਂਭੇ ਕਰਨ ਦਾ ਹੁਕਮ ਦਿੱਤਾ ਹੈ।ਜਿਸ ਦੇ ਲਈ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਲਿਖਤੀ ਨੋਟਿਸ ਜਾਰੀ ਕੀਤਾ ਹੈ।

Election Commission SIT chief Kunwar Vijay Pratap removed Order ਪੰਜਾਬ ਸਰਕਾਰ ਨੂੰ ਵੱਡਾ ਝਟਕਾ , ਚੋਣ ਕਮਿਸ਼ਨ ਨੇ SIT ਮੁਖੀ ਕੁੰਵਰ ਵਿਜੈ ਪ੍ਰਤਾਪ ਨੂੰ ਐਸਆਈਟੀ ਤੋਂ ਲਾਂਭੇ ਕਰਨ ਦਾ ਦਿੱਤਾ ਹੁਕਮ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ‘ਸਿਟ’ ਦੇ ਮੈਂਬਰ ਵਜੋਂ ਪੰਜਾਬ ਪੁਲਿਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਕਰ ਰਿਹਾ ਸੀ।ਇਸ ਤੋਂ ਕੁੱਝ ਦਿਨ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਖਿਲਾਫ਼ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ।

-PTCNews

Related Post