ਚੋਣ ਕਮਿਸ਼ਨ ਨੇ ਬਰਨਾਲੇ ਦੇ ਤਪਾ ਦਾ DSP ਦਾ ਕੀਤਾ ਤਬਾਦਲਾ

By  Pardeep Singh February 10th 2022 09:19 PM -- Updated: February 10th 2022 09:23 PM

ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਨੇ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ (ਬਰਨਾਲਾ) , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਹੈ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

ਚੋਣ ਕਮਿਸ਼ਨ ਨੇ ਬਰਨਾਲੇ ਦੇ ਤਪਾ ਦਾ DSP ਦਾ ਕੀਤਾ ਤਬਾਦਲਾ

ਉਨ੍ਹਾਂ ਨੇ ਕਿਹਾ ਹੈ ਕਿ ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ:International Drug Racket:ਕਬੱਡੀ ਖਿਡਾਰੀ ਜੀਤਾ ਮੌੜ ਗ੍ਰਿਫ਼ਤਾਰ , ਰਿਟਾਇਰ ਡੀਐਸਪੀ ਵੀ ਗ੍ਰਿਫ਼ਤਾਰ

-PTC News

Related Post