ਪੰਜਾਬੀ ਗਾਇਕ ਕਰਨ ਔਜਲਾ ਨੇ ਵੀ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਤੇ ਵੀਡੀਓਜ਼ ਵਾਇਰਲ

By  Jashan A January 29th 2019 04:17 PM

ਪੰਜਾਬੀ ਗਾਇਕ ਕਰਨ ਔਜਲਾ ਨੇ ਵੀ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਤੇ ਵੀਡੀਓਜ਼ ਵਾਇਰਲ,ਪਾਲੀਵੁੱਡ ਇੰਡਸਟਰੀ ‘ਚ ਅੱਜ ਕੱਲ੍ਹ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ। ਜਿਸ ਦੌਰਾਨ ਬਹੁਤ ਸਾਰੀਆਂ ਨਾਮੀ ਸ਼ਖਸੀਅਤਾਂ ਵਿਆਹ ਦੇ ਬੰਧਨ 'ਚ ਬੱਝ ਰਹੀਆਂ ਹਨ। ਇਸ ਦੌਰਾਨ ਹਮੇਸ਼ਾ ਹੀ ਹਮੇਸ਼ਾ ਯੂਟਿਊਬ 'ਤੇ ਚਰਚਾ 'ਚ ਰਹਿਣ ਵਾਲੇ ਪੰਜਾਬੀ ਗਾਇਕ ਕਰਨ ਔਜਲਾ ਹਾਲ ਹੀ 'ਚ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।

karan aujla ਪੰਜਾਬੀ ਗਾਇਕ ਕਰਨ ਔਜਲਾ ਨੇ ਵੀ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਤੇ ਵੀਡੀਓਜ਼ ਵਾਇਰਲ

ਦੱਸ ਦੇਈਏ ਕਿ ਕਰਨ ਔਜਲਾ ਦੀ ਕੁਝ ਮਹੀਨੇ ਪਹਿਲਾਂ ਮੰਗਣੀ ਹੋਈ ਸੀ, ਜਿਸ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ ਤੇ ਹੁਣ ਕਰਨ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਕਰਨ ਔਜਲਾ ਦੇ ਵਿਆਹ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਮਨੀ ਔਜਲਾ ਨੇ ਦਿੱਤੀ ਹੈ।

karan aujla ਪੰਜਾਬੀ ਗਾਇਕ ਕਰਨ ਔਜਲਾ ਨੇ ਵੀ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਤੇ ਵੀਡੀਓਜ਼ ਵਾਇਰਲ

ਮਨੀ ਔਜਲਾ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਕਰਨ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਮਨੀ ਨੇ ਲਿਖਿਆ, 'ਮੁਬਾਰਕਾਂ ਮੇਰੇ ਵੀਰ ਨੂੰ ਕਰਨ ਔਜਲਾ।'

-PTC News

Related Post