ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ

By  Shanker Badra October 28th 2020 05:17 PM

ETT Punjab 2020 Exam: ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ:ਚੰਡੀਗੜ੍ਹ :ਈ.ਟੀ.ਟੀ. ਅਧਿਆਪਕਾਂ ਦੇ ਲਈ ਅਹਿਮ ਖ਼ਬਰ ਹੈ ,ਕਿਉਂਕਿ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈਇਮਤਿਹਾਨ ਲਿਆ ਜਾਵੇਗਾ। [caption id="attachment_444376" align="aligncenter" width="300"]ETT Punjab 2020 Exam : Punjab ETT Teacher Recruitment 2020 Exam Date announced ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ[/caption] ਇਹ ਵੀ ਪੜ੍ਹੋ : ਬਠਿੰਡਾ : DSP ਨੂੰ ASI ਦੀ ਪਤਨੀ ਨਾਲ ਜਬਰ -ਜ਼ਿਨਾਹ ਕਰਨ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ 29 ਨਵੰਬਰ ਨੂੰ ਪ੍ਰੀਖਿਆ ਲੈਣ ਦਾ ਫੈਸਲਾ ਕੀਤਾ ਗਿਆ ਹੈ। [caption id="attachment_444375" align="aligncenter" width="300"]ETT Punjab 2020 Exam : Punjab ETT Teacher Recruitment 2020 Exam Date announced ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ[/caption] ਦੱਸਣਯੋਗ ਹੈ ਕਿ ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ ਕੁਲ 100 ਮਿੰਟ ਦਾ ਹੋਵੇਗਾ, ਜੋਕਿ 10 ਵਜੇ ਸ਼ੁਰੂ ਹੋ ਕੇ 11.40 ਤੱਕ ਲਿਆ ਜਾਵੇਗਾ। ਇਸ ਭਰਤੀ ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ। [caption id="attachment_444374" align="aligncenter" width="300"]ETT Punjab 2020 Exam : Punjab ETT Teacher Recruitment 2020 Exam Date announced ਪੰਜਾਬ ਸਰਕਾਰ ਦਾ ਵੱਡਾ ਐਲਾਨ, ETT ਅਧਿਆਪਕਾਂ ਦੀ ਭਰਤੀ ਲਈ ਇਸ ਦਿਨ ਹੋਵੇਗੀ ਪ੍ਰੀਖਿਆ[/caption] ਦੱਸ ਦੇਈਏ ਕਿ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਮੁਤਾਬਕ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। -PTCNews

Related Post