ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਤੋਂ ਬਾਅਦ 4 ਵਜੇ ਹੋਵੇਗਾ ਅੰਤਿਮ ਸਸਕਾਰ

By  Shanker Badra August 17th 2018 08:26 AM

ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਤੋਂ ਬਾਅਦ 4 ਵਜੇ ਹੋਵੇਗਾ ਅੰਤਿਮ ਸਸਕਾਰ:ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੀ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਤੇ ਦੁਪਹਿਰ 1 ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ, ਜਦਕਿ ਸ਼ਾਮ 4 ਵਜੇ ਸਮ੍ਰਿਤੀ ਸਥਲ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ।

ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਕੱਲ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਸੀ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ਦਾਖਲ ਸਨ।

-PTCNews

Related Post