ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ

By  Jashan A December 10th 2018 09:55 AM -- Updated: December 10th 2018 02:05 PM

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ,ਮੋਹਾਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ ਹਨ।

rahul gandhi ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ

ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਇੱਥੇ ਹੋਣ ਵਾਲੇ ਇਕ ਅਖਬਾਰ ਦੇ ਸਮਾਰੋਹ 'ਚ ਹਿੱਸਾ ਲੈਣ ਆ ਰਹੇ ਹਨ।ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਮੌਜੂਦ ਰਹਿਣਗੇ।

dr manmohan singh ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਅੱਜ ਮੋਹਾਲੀ ਦੌਰੇ 'ਤੇ

ਜ਼ਿਕਰਯੋਗ ਹੈ ਕਿ ਸੂਬੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਵਾਦ ਤੋਂ ਬਾਅਦ ਰਾਹੁਲ ਗਾਂਧੀ ਇਹ ਪਹਿਲਾ ਪੰਜਾਬ ਦੌਰਾ ਹੋਵੇਗਾ।

-PTC News

Related Post