ਪ੍ਰਸਿੱਧ ਪ੍ਰਚਾਰਕ ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲਿਆਂ ਦਾ ਹੋਇਆ ਦੇਹਾਂਤ

By  Riya Bawa January 8th 2022 06:06 PM -- Updated: January 8th 2022 06:38 PM

ਅੰਮ੍ਰਿਤਸਰ : ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲੇ ਸਾਨੂੰ ਸਦਾ ਲਈ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੰਥਕ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਦੇ ਸਨ।

-PTC News

Related Post