ਫਰੀਦਕੋਟ : ਪਤੀ ਪਤਨੀ ਦੀ ਮੌਤ ਹੋਣ ਦਾ ਮਾਮਲਾ , ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ

By  Shanker Badra August 3rd 2019 10:23 AM

ਫਰੀਦਕੋਟ : ਪਤੀ ਪਤਨੀ ਦੀ ਮੌਤ ਹੋਣ ਦਾ ਮਾਮਲਾ , ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ :ਫਰੀਦਕੋਟ : ਫਰੀਦਕੋਟ ਦੀ ਟੀਚਰ ਕਾਲੋਨੀ ਵਿਚ ਬੀਤੇ ਦਿਨ ਇੱਕ ਘਰ ਵਿਚ ਸੇਵਾ ਮੁਕਤ ਅਧਿਆਪਕ ਤੇ ਉਸਦੀ ਪਤਨੀ ਦੀ ਸੜੀ ਹੋਈ ਲਾਸ਼ ਮਿਲੀ ਸੀ। ਇਸ ਘਰ ਵਿਚ ਅੱਗ ਲਗਾਈ ਗਈ ਸੀ, ਜਿਸ ਨੂੰ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ ਸੀ। ਮ੍ਰਿਤਕਾ ਦੀ ਪਹਿਚਾਣ ਸੁਰਜੀਤ ਸਿੰਘ ਤੇ ਉਸਦੀ ਪਤਨੀ ਬਲਦੇਵ ਕੌਰ ਵਜੋਂ ਹੋਈ ਸੀ।

Faridkot: Death of husband and wife Case Police big disclosure ਫਰੀਦਕੋਟ : ਪਤੀ ਪਤਨੀ ਦੀ ਮੌਤ ਹੋਣ ਦਾ ਮਾਮਲਾ , ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ

ਇਸ ਮਾਮਲੇ ਸਬੰਧੀ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲਾਂ ਕਤਲ ਕੀਤਾ ਗਿਆ ਸੀ ਤੇ ਬਾਅਦ ਵਿਚ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਨੂੰ ਇਕ ਹਾਦਸੇ ਦੀ ਤਰ੍ਹਾਂ ਦਿਖਾਉਣ ਦਾ ਯਤਨ ਕੀਤਾ ਗਿਆ ਸੀ।

Faridkot: Death of husband and wife Case Police big disclosure ਫਰੀਦਕੋਟ : ਪਤੀ ਪਤਨੀ ਦੀ ਮੌਤ ਹੋਣ ਦਾ ਮਾਮਲਾ , ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ

ਮਿਲੀ ਜਾਣਕਾਰੀ ਅਨੁਸਾਰ ਪਤੀ–ਪਤਨੀ ਦਾ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

-PTCNews

Related Post