ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸਦਮਾ, ਪਿਤਾ ਹਰਬੰਸ ਸਿੰਘ ਰੋਮਾਣਾ ਸਵਰਗਵਾਸ

By  Jashan A May 21st 2019 01:40 PM -- Updated: May 22nd 2019 11:36 AM

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸਦਮਾ, ਪਿਤਾ ਹਰਬੰਸ ਸਿੰਘ ਰੋਮਾਣਾ ਸਵਰਗਵਾਸ,ਫਰੀਦਕੋਟ: ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਯੂਥ ਅਕਾਲੀ ਦਲ ਦੇ ਮਾਲਵਾ ਜੋਨ 1 ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਪਿਤਾ ਹਰਬੰਸ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ ਹੈ।

bunt ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸਦਮਾ, ਪਿਤਾ ਹਰਬੰਸ ਸਿੰਘ ਰੋਮਾਣਾ ਸਵਰਗਵਾਸ

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ, ਜਿਸ ਦੇ ਕਾਰਨ ਅੱਜ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਬਾਜੀਗਰ ਸੇਵਾਦਲ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ

ਉਹਨਾਂ ਦੇ ਦੇਹਾਂਤ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ ਤੇ ਸਥਾਨਕ ਲੋਕ ਪਰਮਬੰਸ਼ ਸਿੰਘ ਬੰਟੀ ਰੋਮਾਣਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।

bunt ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸਦਮਾ, ਪਿਤਾ ਹਰਬੰਸ ਸਿੰਘ ਰੋਮਾਣਾ ਸਵਰਗਵਾਸ

ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਹਰਬੰਸ ਸਿੰਘ ਰੋਮਾਣਾ ਦਾ ਕੱਲ੍ਹ ਕਰੀਬ 10:30 ਵਜੇ ਰਾਮਬਾਗ ਫਰੀਦਕੋਟ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

-PTC News

Related Post