ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਅੱਜ

By  Jashan A March 20th 2019 08:21 AM

ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਅੱਜ,ਫਰੀਦਕੋਟ: ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ‘ਸਿਟ" ਵੱਲੋਂ ਕੀਤੀ ਜਾ ਰਹੀ ਜਾਂਚ ਦੇ ਘੇਰੇ 'ਚ ਆਏ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵੱਲੋਂ ਆਪਣੇ ਬਚਾਅ ਲਈ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਅਗਾਉ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। [caption id="attachment_271846" align="aligncenter" width="300"]fdk ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਅੱਜ[/caption] ਜਿਸ ਦੀ ਸੁਣਵਾਈ ਬੀਤੇ ਕੱਲ੍ਹ ਹੋਈ ਸੀ, ਪਰ ਅਦਾਲਤ ਵੱਲੋਂ ਉਹਨਾਂ ਦੀ ਜ਼ਮਾਨਤ ਅਰਜੀ 'ਤੇ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਦੌਰਾਨ ਜ਼ਮਾਨਤ ਅਰਜੀ 'ਤੇ ਫੈਸਲਾ ਅੱਜ ਹੋਵੇਗਾ। ਹੋਰ ਪੜ੍ਹੋ:ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ਨੇ IG ਉਮਰਾਨੰਗਲ ਨੂੰ ਦਿੱਤੀ ਜ਼ਮਾਨਤ [caption id="attachment_271847" align="aligncenter" width="300"]fdk ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਅੱਜ[/caption] ਦੱਸ ਦੇਈਏ ਕਿ ਪੰਜਾਬ ਪੁਲਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਇਨ੍ਹਾਂ ਕੋਲੋਂ 2 ਵਾਰ ਪੁੱਛ-ਗਿੱਛ ਕੀਤੀ ਜਾ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਅਦਾਲਤ ਵੱਲੋਂ ਅੱਜ ਇਸੇ ਵੀ ਸਮੇਂ ਫੈਸਲਾ ਸੁਣਾਇਆ ਜਾ ਸਕਦਾ ਹੈ। -PTC News

Related Post