ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇ ਅਥਰੂ ਗੈਸ ਦੇ ਗੋਲੇ

By  Shanker Badra November 27th 2020 12:10 PM -- Updated: November 27th 2020 12:20 PM

ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇ ਅਥਰੂ ਗੈਸ ਦੇ ਗੋਲੇ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਹਰਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਪਹੁੰਚ ਗਏ ਹਨ ਤੇ ਦਿੱਲੀ ਪੁਲਿਸ ਨਾਲ ਕਿਸਾਨਾਂ ਦੀਆਂ ਝੜਪਾਂ ਹੋ ਰਹੀਆਂ ਹਨ।

Farmers Lathicharge at Tikri border, Police use water cannon & tear gas shells ਦਿੱਲੀ-ਬਹਾਦੁਰਗੜ੍ਹ ਹਾਈਵੇਅ ਨੇੜੇ ਟਿਕਰੀ ਬਾਰਡਰ 'ਤੇ ਕਿਸਾਨਾਂ 'ਤੇ ਲਾਠੀਚਾਰਜ, ਛੱਡੇਅਥਰੂ ਗੈਸ ਦੇ ਗੋਲੇ

Related Post