ਦਿੱਲੀ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ,ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਕਿਸਾਨ

By  Shanker Badra November 30th 2020 09:33 AM -- Updated: November 30th 2020 09:35 AM

ਦਿੱਲੀ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ,ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਕਿਸਾਨ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧਦਿੱਲੀ 'ਚ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਡੇਰੇ ਲਾਏ ਹੋਏ ਹਨ।

ਦਿੱਲੀ 'ਚ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ,ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਕਿਸਾਨ     ਦਿੱਲੀ 'ਚ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ,ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਕਿਸਾਨ

ਪਿਛਲੇ ਚਾਰ ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ।

farmers-protest-singhu-border-farmers-protest-in-delhi ਦਿੱਲੀ 'ਚ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ,ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਕਿਸਾਨ

ਦੱਸ ਦੇਈਏ ਕਿ ਬੀਤੇ ਦਿਨ ਸਿੰਘੂ ਬਾਰਡਰ 'ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਪੂਰੀ ਵਾਹ ਲਾਈ ਗਈ ਸੀ। ਪੁਲਿਸ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ ਸਨ।

ਦਿੱਲੀ 'ਚ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ,ਠੰਡ 'ਚ ਸਿੰਘੂ ਬਾਰਡਰ 'ਤੇ ਡਟੇ ਕਿਸਾਨ

ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਅੱਗੇ ਝੁਕਦਿਆਂ ਉਨ੍ਹਾਂ ਨੂੰ ਬੁਰਾੜੀ ਦੇ ਨਿਰੰਕਾਰੀ ਗਰਾਊਂਡ 'ਚ ਸ਼ਾਂਤੀਪੂਰਵਕ ਤਰੀਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ ਪਰ ਕਿਸਾਨਾਂ ਨੇ ਬੁਰਾੜੀ ਜਾਣ ਦੀ ਬਜਾਏ ਬਾਰਡਰ 'ਤੇ ਧਰਨਾ ਲਗਾ ਦਿੱਤਾ।

-PTCNews

Related Post