ਚੋਣ ਕਮਿਸ਼ਨ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਨੂੰ ਚਿਤਾਵਨੀ, ਜਾਣੋ ਮਾਮਲਾ

By  Jashan A May 14th 2019 05:00 PM

ਚੋਣ ਕਮਿਸ਼ਨ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਨੂੰ ਚਿਤਾਵਨੀ, ਜਾਣੋ ਮਾਮਲਾ,ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਚਿਤਾਵਨੀ ਜਾਰੀ ਕੀਤੀ ਹੈ। ਚੋਣ ਕਮਿਸ਼ਨ ਨੇ ਇਹ ਕਾਰਵਾਈ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ।

fth ਚੋਣ ਕਮਿਸ਼ਨ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਨੂੰ ਚਿਤਾਵਨੀ, ਜਾਣੋ ਮਾਮਲਾ

ਹੋਰ ਪੜ੍ਹੋ:ਰਾਹੁਲ ਗਾਂਧੀ 13 ਮਈ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ‘ਚ ਕਰਨਗੇ ਰੈਲੀਆਂ

ਦਰਬਾਰਾ ਸਿੰਘ ਗੁਰੂ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕਿਹਾ ਸੀ ਕਿ ਅਮਰ ਸਿੰਘ ਨਕੋਦਰ ਬੇਅਦਬੀ ਕਾਂਡ ਨੂੰ ਲੈ ਕੇ ਉਨ੍ਹਾਂ ਖਿਲਾਫ ਟਿੱਪਣੀਆਂ ਕਰ ਰਹੇ ਹਨ।

ਅਮਰ ਸਿੰਘ ਨੇ ਕਿਹਾ ਸੀ ਕਿ ਦਰਬਾਰਾ ਸਿੰਘ ਗੁਰੂ ਦੇ ਕਾਰਨ ਮੌਤ ਦੇ ਮੂੰਹ ਵਿੱਚ ਚਲੇ ਗਏ ਸਨ।

ਹੋਰ ਪੜ੍ਹੋ:ਪਟਵਾਰੀਆਂ ਦੀ ਨਿਯੁਕਤੀ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਹੈ: ਅਕਾਲੀ ਦਲ

fth ਚੋਣ ਕਮਿਸ਼ਨ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਨੂੰ ਚਿਤਾਵਨੀ, ਜਾਣੋ ਮਾਮਲਾ

ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਦਿੱਤੀ। ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਦਾ ਕਹਿਣਾ ਹੈ ਕਿ ਇਸ ਬਾਰੇ ਜ਼ਿਲਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ।

-PTC News

Related Post