ਫਤਿਹਗੜ੍ਹ ਸਾਹਿਬ 'ਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ ਦਾ ਕੀਤਾ ਸਨਮਾਨ

By  Shanker Badra March 8th 2019 07:18 PM

ਫਤਿਹਗੜ੍ਹ ਸਾਹਿਬ 'ਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ ਦਾ ਕੀਤਾ ਸਨਮਾਨ:ਫਤਿਹਗੜ੍ਹ ਸਾਹਿਬ : ਕੌਮਾਂਤਰੀ ਮਹਿਲਾ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਔਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ।

Fatehgarh Sahib International Women Day Women Honored ਫਤਿਹਗੜ੍ਹ ਸਾਹਿਬ 'ਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ ਦਾ ਕੀਤਾ ਸਨਮਾਨ

ਇਸ ਮੌਕੇ 'ਤੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾਵਾਂ ਦਾ ਸਨਮਾਨ ਵੀ ਕੀਤਾ ਗਿਆ ਹੈ।

Fatehgarh Sahib International Women Day Women Honored ਫਤਿਹਗੜ੍ਹ ਸਾਹਿਬ 'ਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਮਹਿਲਾਵਾਂ ਦਾ ਕੀਤਾ ਸਨਮਾਨ

ਇਸ ਸਮਾਗਮ ਮੌਕੇ ਸਮਾਜ ਨੂੰ ਸੇਧ ਦਿੰਦਿਆਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਮਹਿਲਾ ਸ਼ਕਤੀਕਰਨ ਸਬੰਧੀ ਨਾਟਕ, ਕੰਨਿਆਂ ਭਰੂਣ ਹੱਤਿਆ ਪ੍ਰਤੀ ਜਾਗਰੂਕ ਕਰਦੇ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਤੇ ਲੜਕੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ਕੀਤਾ ਗਿਆ, ਜਿਸ ਦੀ ਸਰੋਤਿਆਂ ਵੱਲੋਂ ਕਾਫੀ ਸ਼ਲਾਘਾ ਵੀ ਕੀਤੀ ਗਈ।

-PTCNews

Related Post