ਫਤਿਹਗੜ੍ਹ ਸਾਹਿਬ :ਪੁਲਿਸ ਨੇ ਨਾਕੇਬੰਦੀ ਦੌਰਾਨ 9 ਲੱਖ ਰੁਪਏ ਦੀ ਨਗਦੀ ਅਤੇ 200 ਗ੍ਰਾਮ ਸੋਨਾ ਕੀਤਾ ਬਰਾਮਦ

By  Shanker Badra March 13th 2019 04:34 PM -- Updated: March 13th 2019 04:39 PM

ਫਤਿਹਗੜ੍ਹ ਸਾਹਿਬ :ਪੁਲਿਸ ਨੇ ਨਾਕੇਬੰਦੀ ਦੌਰਾਨ 9 ਲੱਖ ਰੁਪਏ ਦੀ ਨਗਦੀ ਅਤੇ 200 ਗ੍ਰਾਮ ਸੋਨਾ ਕੀਤਾ ਬਰਾਮਦ:ਫਤਿਹਗੜ੍ਹ ਸਾਹਿਬ : ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲਾ ਫਤਿਹਗੜ੍ਹ ਸਾਹਿਬ ਪੁਲਿਸ ਪੂਰੀ ਤਰ੍ਹਾਂ ਸਰਗਰਮ ਚੱਲ ਰਹੀ ਹੈ।ਜਿਸ ਦੇ ਚਲਦਿਆਂ ਜ਼ਿਲਾ ਪੁਲਿਸ ਮੁਖੀ ਅਮਨੀਤ ਕੋਂਡਲ ਨੇ ਪ੍ਰੈੱਸ ਕਾਨਫੰਰਸ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਵੱਖ -ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ ਸੀ।

Fatehgarh Sahib Police 9 lakh Cash And 200 gram gold Recovered ਫਤਿਹਗੜ੍ਹ ਸਾਹਿਬ : ਪੁਲਿਸ ਨੇ ਨਾਕੇਬੰਦੀ ਦੌਰਾਨ 9 ਲੱਖ ਰੁਪਏ ਦੀ ਨਗਦੀ ਅਤੇ 200 ਗ੍ਰਾਮ ਸੋਨਾ ਕੀਤਾ ਬਰਾਮਦ

ਇਸ ਨਾਕੇਬੰਦੀ ਦੌਰਾਨ 9 ਲੱਖ ਰੁਪਏ ਦੀ ਨਗਦੀ ਅਤੇ 200 ਗ੍ਰਾਮ ਸੋਨਾ, 3 ਕੁਇੰਟਲ 05 ਕਿਲੋ ਭੁੱਕੀ, 130 ਪੇਟੀਆਂ ਨਜ਼ਾਇਜ ਸ਼ਰਾਬ, 1100 ਨਸ਼ੀਲੀਆਂ ਗੋਲੀਆਂ ਅਤੇ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਤਿੰਨ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ।

Fatehgarh Sahib Police 9 lakh Cash And 200 gram gold Recovered ਫਤਿਹਗੜ੍ਹ ਸਾਹਿਬ : ਪੁਲਿਸ ਨੇ ਨਾਕੇਬੰਦੀ ਦੌਰਾਨ 9 ਲੱਖ ਰੁਪਏ ਦੀ ਨਗਦੀ ਅਤੇ 200 ਗ੍ਰਾਮ ਸੋਨਾ ਕੀਤਾ ਬਰਾਮਦ

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੁਲਿਸ ਵੱਲੋਂ ਸਪੈਸ਼ਲ ਚੈਕਿੰਗ 'ਤੇ ਨਾਕਾਬੰਦੀ ਜਾਰੀ ਰਹੇਗੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਟਰੱਕਾਂ ਵਾਲੇ ਕਾਰੋਬਾਰ ਦੀ ਆੜ ‘ਚ ਕਰਦੇ ਸੀ ਇਹ ਗ਼ਲਤ ਕੰਮ , ਚੜੇ ਪੁਲਿਸ ਅੜਿੱਕੇ

-PTCNews

Related Post