ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

By  Shanker Badra April 23rd 2019 07:34 PM -- Updated: April 23rd 2019 07:35 PM

ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ:ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।

Fatehgarh Sahib Police Snatchers grocer Gang Arrested ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

ਇਸ ਦੌਰਾਨ ਪੁਲਿਸ ਨੇ ਦੋਸ਼ੀਆਂ ਕੋਲੋਂ ਲੁੱਟ ਖੋਹ ਦੇ 3 ਲੱਖ 60 ਹਜ਼ਾਰ ਰੁਪਏ ਦੀ ਨਕਦੀ ਤੇ ਵਾਰਦਾਤ ਵਿੱਚ ਵਰਤੇ ਮੋਟਰਸਾਈਕਲ ਅਤੇ ਲੋਹੇ ਦੀ ਦਾਤ ਵੀ ਬਰਾਮਦ ਕੀਤੀ ਗਈ ਹੈ।

Fatehgarh Sahib Police Snatchers grocer Gang Arrested ਫਤਿਹਗੜ੍ਹ ਸਾਹਿਬ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੇਕਰ ਤੁਸੀਂ ਵੀ ਸ਼ੋਅਰੂਮ ‘ਚ ਕੈਰੀ ਬੈਗ ਲਈ ਦਿੰਦੇ ਹੋ ਪੈਸੇ ਤਾਂ ਪੜ੍ਹੋ ਇਹ ਵੱਡੀ ਖ਼ਬਰ

-PTCNews

Related Post