ਫਹਿਤਗੜ੍ਹ ਸਾਹਿਬ ਦੇ ਪਿੰਡ ਬਲਾੜਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ

By  Shanker Badra June 15th 2018 09:34 PM -- Updated: June 15th 2018 09:35 PM

ਫਹਿਤਗੜ੍ਹ ਸਾਹਿਬ ਦੇ ਪਿੰਡ ਬਲਾੜਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ:ਫਹਿਤਗੜ੍ਹ ਸਾਹਿਬ ਦੇ ਪਿੰਡ ਬਲਾੜਾ ਦੇ ਇੱਕ 55 ਸਾਲਾ ਕਿਸਾਨ ਨੇ ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਹੈ।Fatehgarh Sahib village BALHARA farmer suicideਮ੍ਰਿਤਕ ਕਿਸਾਨ ਦੀ ਪਹਿਚਾਣ ਰੁਪਿੰਦਰ ਸਿੰਘ ਵਜੋਂ ਹੋਈ ਹੈ।ਮ੍ਰਿਤਕ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।Fatehgarh Sahib village BALHARA farmer suicideਮ੍ਰਿਤਕ ਕਿਸਾਨ ਦੇ ਸਿਰ 10 ਲੱਖ ਦਾ ਕਰਜ਼ਾ ਸੀ।

-PTCNews

Related Post