FATHER’S DAY: ਸਾਨੂੰ ਆਪਣੇ ਮਾਪਿਆਂ ਦਾ ਖਿਆਲ ਰੱਖਣਾ ਚਾਹੀਦਾ ਹੈ, ਜਿੰਨ੍ਹਾਂ ਨੇ ਸਾਨੂੰ ਜਨਮ ਦਿੱਤਾ: ਪਰਮੀਸ਼ ਵਰਮਾ

By  Jashan A June 16th 2019 01:21 PM

FATHER’S DAY: ਸਾਨੂੰ ਆਪਣੇ ਮਾਪਿਆਂ ਦਾ ਖਿਆਲ ਰੱਖਣਾ ਚਾਹੀਦਾ ਹੈ, ਜਿੰਨ੍ਹਾਂ ਨੇ ਸਾਨੂੰ ਜਨਮ ਦਿੱਤਾ: ਪਰਮੀਸ਼ ਵਰਮਾ,ਅੱਜ ਦੁਨੀਆ ਭਰ ‘ਚ ਫਾਦਰਸ ਡੇਅ ਨੂੰ ਬੜੇ ਹੀ ਚਾਅ ਨਾਲ ਮਨਾਇਆ ਜਾ ਰਿਹਾ ਹੈ। ਹਰ ਬੱਚੇ ਲਈ ਇਹ ਦਿਨ ਕਾਫੀ ਅਹਿਮ ਹੁੰਦਾ ਹੈ। ਜਿਸਦੇ ਚੱਲਦੇ ਪੰਜਾਬੀ ਸਿਤਾਰੇ ਵੀ ਆਪਣੇ-ਆਪਣੇ ਪਿਤਾ ਨਾਲ ਤਸਵੀਰਾਂ ਸਾਂਝੀਆਂ ਕਰ ਰਹੇ ਹਨ।

ਪੰਜਾਬੀ ਅਦਾਕਾਰ ਤੇ ਗਿੱਪੀ ਗਰੇਵਾਲ ਨੇ ਆਪਣੇ ਦੋਵੇਂ ਬੇਟਿਆਂ ਦੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਬੱਚੇ ਆਪਣੇ ਦਾਦਾ ਜੀ ਦੀ ਤਸਵੀਰ ਨੂੰ ਫੜ੍ਹ ਕੇ ਖੜ੍ਹੇ ਨਜ਼ਰ ਆ ਰਹੇ ਹਨ।

-PTC News

Related Post