ਫ਼ਾਜ਼ਿਲਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,3 ਨੌਜਵਾਨਾਂ ਦੀ ਹੋਈ ਮੌਤ

By  Shanker Badra September 19th 2018 07:29 AM -- Updated: September 19th 2018 07:33 AM

ਫ਼ਾਜ਼ਿਲਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,3 ਨੌਜਵਾਨਾਂ ਦੀ ਹੋਈ ਮੌਤ:ਫ਼ਾਜ਼ਿਲਕਾ ਦੇ ਨੇੜਲੇ ਪਿੰਡ ਜੱਟ ਵਾਲੀ ਰਾਣਾ ਰੋਡ 'ਤੇ ਟਰੈਕਟਰ ਟਰਾਲੀ ਅਤੇ ਪਲਸਰ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰ ਸਾਈਕਲ ਦੇ ਪਰਖੱਚੇ ਉੱਡ ਗਏ।

-PTCNews

Related Post