ਫਾਜ਼ਿਲਕਾ ਮਲੋਟ ਰੋੜ 'ਤੇ ਵਾਪਰਿਆ ਦਰਦਨਾਕ ਹਾਦਸਾ , ਚਾਰ ਨੌਜਵਾਨਾਂ ਦੀ ਹੋਈ ਮੌਤ

By  Shanker Badra April 15th 2019 08:53 AM

ਫਾਜ਼ਿਲਕਾ ਮਲੋਟ ਰੋੜ 'ਤੇ ਵਾਪਰਿਆ ਦਰਦਨਾਕ ਹਾਦਸਾ , ਚਾਰ ਨੌਜਵਾਨਾਂ ਦੀ ਹੋਈ ਮੌਤ:ਫਾਜ਼ਿਲਕਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਫਾਜ਼ਿਲਕਾ ਤੋਂ ਸਾਹਮਣੇ ਆਇਆ ਹੈ।

Fazilka Malout Road Accident four young Death ਫਾਜ਼ਿਲਕਾ ਮਲੋਟ ਰੋੜ 'ਤੇ ਵਾਪਰਿਆ ਦਰਦਨਾਕ ਹਾਦਸਾ , ਚਾਰ ਨੌਜਵਾਨਾਂ ਦੀ ਹੋਈ ਮੌਤ

ਫਾਜ਼ਿਲਕਾ ਮਲੋਟ ਰੋੜ 'ਤੇ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ।

Fazilka Malout Road Accident four young Death ਫਾਜ਼ਿਲਕਾ ਮਲੋਟ ਰੋੜ 'ਤੇ ਵਾਪਰਿਆ ਦਰਦਨਾਕ ਹਾਦਸਾ , ਚਾਰ ਨੌਜਵਾਨਾਂ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਇੱਕ ਬੇਕਾਬੂ ਹੋਈ ਏਸੈਂਟ ਕਾਰ ਗੰਗ ਕੈਨਾਲ ਵਿੱਚ ਜਾ ਡਿੱਗੀ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ ਪਰ ਮ੍ਰਿਤਕ ਨੌਜਵਾਨਾਂ ਦੀ ਅਜੇ ਪਛਾਣ ਨਹੀਂ ਹੋਈ।

-PTCNews

Related Post