ਫਿਰੋਜ਼ਪੁਰ ਪੁਲਿਸ ਤੇ ਬੀਐੱਸਐੱਫ ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਿੱਲੋ ਹੈਰੋਇਨ ਕੀਤੀ ਬਰਾਮਦ

By  Jashan A February 24th 2019 06:18 PM

ਫਿਰੋਜ਼ਪੁਰ ਪੁਲਿਸ ਤੇ ਬੀਐੱਸਐੱਫ ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਿੱਲੋ ਹੈਰੋਇਨ ਕੀਤੀ ਬਰਾਮਦ,ਫਿਰੋਜ਼ਪੁਰ: ਸਰਹੱਦੀ ਇਲਾਕੇ ਫਿਰੋਜ਼ਪੁਰ 'ਚ ਅੱਜ ਪੰਜਾਬ ਪੁਲਿਸ ਅਤੇ ਬੀ ਐੱਸ ਐੱਫ ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋ ਉਹਨਾਂ ਨੇ 12 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਹ ਸਫਲਤਾ ਪੰਜਾਬ ਪੁਲਿਸ ਅਤੇ ਬੀਐੱਸਐੱਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ ਮਿਲੀ।

fzr ਫਿਰੋਜ਼ਪੁਰ ਪੁਲਿਸ ਤੇ ਬੀਐੱਸਐੱਫ ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਿੱਲੋ ਹੈਰੋਇਨ ਕੀਤੀ ਬਰਾਮਦ

ਦਰਅਸਲ ਬੀਐੱਸਐੱਫ ਦੇ ਜਵਾਨਾਂ ਨੇ ਫਿਰੋਜ਼ਪੁਰ ਪੁਲਿਸ ਦੀ ਸੂਚਨਾ 'ਤੇ ਹੀ ਹੈਰੋਇਨ ਦੀ ਬਰਾਮਦੀ ਕੀਤੀ ਹੈ।

fzr ਫਿਰੋਜ਼ਪੁਰ ਪੁਲਿਸ ਤੇ ਬੀਐੱਸਐੱਫ ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਿੱਲੋ ਹੈਰੋਇਨ ਕੀਤੀ ਬਰਾਮਦ

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਭਾਰਤ -ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਫ਼ਿਰੋਜ਼ਪੁਰ ‘ਚ 3 ਪੈਕਟ ਹੈਰੋਇਨ ਬਰਾਮਦ ਕੀਤੀ।ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ ‘ਚ ਸਾਢੇ ਸੱਤ ਕਰੋੜ ਦੱਸੀ ਜਾ ਰਹੀ ਹੈ।

-PTC News

Related Post